ਮਨਜੀਤ ਸਿੰਘ ਜੀ. ਕੇ. ਨੇ ਦਿੱਲੀ ਚੋਣਾਂ ਵਿਚ ਭਾਜਪਾ ਦੀ ਹਮਾਇਤ ਕਰਨ ਦਾ ਐਲਾਨ ਕੀਤਾ ।

0
67
Share this post

 

ਦਿੱਲੀ : 29 ਜਨਵਰੀ  (5ਆਬ ਨਾਉ ਬਿਊਰੋ)

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਦਿੱਲੀ ਚੋਣਾਂ ਵਿਚ ਭਾਜਪਾ ਦੀ ਹਮਾਇਤ ਕਰਨ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਵਿਚ ਪ੍ਰੈੱਸ ਕਾਨਫਰੰਸ ਕਰਕੇ ਜੀਕੇ ਨੇ ਬੀਜੇਪੀ ਦੀ ਹਮਾਇਤ ਦਾ ਐਲਾਨ ਕੀਤਾ ਹੈ।