ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਰਨਤਾਰਨ ਦੇ ਇਕ ਨੌਜਵਾਨ ਨੂੰ ਫੋਨ ਕਰਕੇ ਨੌਕਰੀ ਬਾਰੇ ਦਿੱਤੀ ਜਾਣਕਾਰੀ

ਕੈਪਟਨ ਨੇ ਇਸ ਨੌਜਵਾਨ ਨੂੰ ਕੀਤਾ ਨੌਕਰੀ ਲਈ ਫੋਨ, ਸੁਣੋ ਜਵਾਬ...

0
77
Share this post

 

ਚੰਡੀਗੜ  : 2 ਨਵੰਬਰ (5ਆਬ ਨਾਉ ਬਿਊਰੋ)

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਰਨਤਾਰਨ ਦੇ ਇਕ ਨੌਜਵਾਨ ਨੂੰ ਫੋਨ ਕਰਕੇ ਨੌਕਰੀ ਬਾਰੇ ਜਾਣਕਾਰੀ ਦਿੱਤੀ। ਇਸ ਦਾ ਇਕ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਫੋਨ ਉਤੇ ਗੱਲ਼ ਕਰਦੇ ਸਮੇਂ ਨੌਜਵਾਨ ਨੂੰ ਪਤਾ ਨਹੀਂ ਸੀ ਕਿ ਉਹ ਕਿਸ ਨਾਲ ਗੱਲ ਕਰ ਰਿਹਾ ਹੈ।