ਸਿੰਘ ਸਾਹਿਬਾਨਾਂ ਦੀ ਮੀਟਿੰਗ ‘ਚ ਲਿਆ ਫੈਸਲਾ, ਐੱਸ. ਜੀ. ਪੀ. ਸੀ. ਦੀ ਸਟੇਜ ‘ਤੇ ਕੀਤੇ ਜਾਣਗੇ ਸਾਂਝੇ ਸਮਾਗਮ

0
55
Share this post

 

ਅੰਮ੍ਰਿਤਸਰ : 21 ਅਕਤੂਬਰ (5ਆਬ ਨਾਉ ਬਿਊਰੋ)

550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਅੱਜ ਵੱਡਾ ਫੈਸਲਾ ਲਿਆ ਗਿਆ ਹੈ। ਅੱਜ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਮੀਟਿੰਗ ‘ਚ ਇਹ ਫੈਸਲਾ ਲਿਆ ਗਿਆ ਹੈ ਕਿ ਗੁਰਪੁਰਬ ਮੌਕੇ ਕਰਵਾਏ ਜਾਣ ਵਾਲੇ ਸਾਰੇ ਪ੍ਰੋਗਰਾਮ ਸਾਂਝੇ ਤੌਰ ‘ਤੇ ਕੀਤੇ ਜਾਣਗੇ। ਆਦੇਸ਼ ਜਾਰੀ ਕਰਦੇ ਹੋਏ ਇਹ ਕਿਹਾ ਗਿਆ ਹੈ ਕਿ ਐੱਸ. ਜੀ. ਪੀ. ਸੀ. ਦੀ ਸਟੇਜ ‘ਤੇ ਹੀ ਸਾਂਝੇ ਸਮਾਗਮ ਕੀਤੇ ਜਾਣਗੇ।